ਇਕ ਵਿਆਹ ਵਿਚ ਪਲੇਟ ਵਿਚ ਨੈਪਕਿਨ ਪੇਪਰ ਰੱਖੇ

ਪੰਜਾਬੀ ਚੁਟਕਲੇ ਪੰਜਾਬੀ ਚੁਟਕਲੇ Download ਇਕ ਵਿਆਹ ਵਿਚ ਪਲੇਟ ਵਿਚ ਨੈਪਕਿਨ ਪੇਪਰ ਰੱਖੇ ਦੇਖ ਕੇ..  ਇਕ ਅਮਲੀ ਨੂੰ ਲੱਗਾ ਕਿ ਸ਼ਾਇਦ ਇਹ ਵੀ ਕੁਝ ਖਾਣ ਵਾਲੀ ਚੀਜ ਹੋਣੀ ਆ .…

ਪੰਜਾਬੀ ਚੁਟਕਲੇ

Punjabi Messages
ਪੰਜਾਬੀ ਚੁਟਕਲੇ

Download
ਇਕ ਵਿਆਹ ਵਿਚ ਪਲੇਟ ਵਿਚ ਨੈਪਕਿਨ ਪੇਪਰ ਰੱਖੇ ਦੇਖ ਕੇ..
 ਇਕ ਅਮਲੀ ਨੂੰ ਲੱਗਾ ਕਿ ਸ਼ਾਇਦ ਇਹ ਵੀ ਕੁਝ ਖਾਣ ਵਾਲੀ ਚੀਜ ਹੋਣੀ ਆ .
 ਜਦੋਂ ਓਹ ਚਕ ਕੇ ਮੂੰਹ ਚ ਪਾਉਣ ਲੱਗਾ ਤਾਂ ਦੂਰੋ ਦੂਜੇ ਅਮਲੀ ਦੀ ਅਵਾਜ ਆਈ . 
ਓਹ ਕੰਜਰਾ ਖਾਈ ਨਾ , ਜਮਾਂ ਫਿੱਕਾ ਏ…
😂😂😂🤣🤣🤣

Download img

Comments

Leave a Reply

Your email address will not be published. Required fields are marked *